Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ, ਗੜ੍ਹਦੀਵਾਲਾ ਵਿਖੇ ਮਨਾਇਆ ‘ਅਰਦਾਸ ਦਿਵਸ’

ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ, ਗੜ੍ਹਦੀਵਾਲਾ ਵਿਖੇ ਮਨਾਇਆ ‘ਅਰਦਾਸ ਦਿਵਸ’

ਗੜ੍ਹਦੀਵਾਲਾ 24 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ, ਗੜ੍ਹਦੀਵਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਅਕ ਵਰ੍ਹੇ (2024-25) ਦੀ ਸ਼ੁਰੂਆਤ ਮੌਕੇ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌੋਕੇ ਸਕੂਲ ਦੇ ਵਿਦਿਆਰਥੀਆਂ ਅਤੇ ਧਾਰਮਿਕ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦੀਆ ਪੌੜੀਆਂ ਦਾ ਪਾਠ ਕੀਤਾ। ਅਰਦਾਸ ਕਰਨ ਉਪਰੰਤ ਸਮੁਹ ਸਟਾਫ਼ ਅਤੇ ਵਿਦਿਆਰਥੀਆਂ ਨੁੰ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਡਾ. ਜਸਪਾਲ ਸਿੰਘ ਜੀ ਨੇ ਅਕਾਲ ਪੁਰਖ ਅੱਗੇ ਆਉਣ ਵਾਲੇ ਵਿਦਿਅਕ ਵਰ੍ਹੇ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਉਪਰ ਆਪਣਾ ਮਿਹਰ ਭਰਿਆ ਹੱਥ ਰੱਖਣ ਲਈ ਅਰਦਾਸ ਕੀਤੀ। ਇਸ ਮੌਕੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।