Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖਾਲਸਾ ਏਡ ਤੋਂ ਸ.ਰਵੀ ਸਿੰਘ ਦੀ ਮਾਤਾ ਤੇ ਭੈਣ ਜੀ ਦੇ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚਣ ਤੇ ਸਨਮਾਨ

ਖਾਲਸਾ ਏਡ ਤੋਂ ਸ.ਰਵੀ ਸਿੰਘ ਦੀ ਮਾਤਾ ਤੇ ਭੈਣ ਜੀ ਦੇ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚਣ ਤੇ ਸਨਮਾਨ

ਗੜ੍ਹਦੀਵਾਲਾ (ਚੌਧਰੀ)

12 ਮਾਰਚ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਸੁਸਾਇਟੀ ਵਲੋਂ 100 ਦੇ ਕਰੀਬ ਅਨਾਥ, ਬੇਸਹਾਰਾ, ਮੰਦਬੁੱਧੀ ਪ੍ਰਾਣੀਆਂ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਉੱਥੇ ਅੱਜ ਖਾਲਸਾ ਏਡ ਤੋਂ ਸਰਦਾਰ ਰਵੀ ਸਿੰਘ ਜੀ ਦੇ ਮਾਤਾ ਜੀ ਤੇ ਭੈਣ ਜੀ ਗੁਰ ਆਸਰਾ ਸੇਵਾ ਘਰ ਵਿਖੇ ਸੁਸਾਇਟੀ ਦੇ ਪਰਿਵਾਰਕ ਮੈਂਬਰਾਂ ਨੂੰ ਦੇਖਣ ਲਈ ਪਹੁੰਚੇ। ਉਨਾਂ ਵਲੋਂ ਸੋਸਾਇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸਮੂਹਿਕ ਪਰਿਵਾਰਕ ਮੈਂਬਰਾਂ ਨੂੰ ਅਸ਼ੀਰਵਾਦ ਤੇ ਪਿਆਰ ਦਿੱਤਾ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸਰਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ , ਕਮਲਜੀਤ ਸਿੰਘ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜਰ ਸਨ।