Prime Punjab Times

Latest news
ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

2 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਪਹਿਲਾ ਅਤੇ ਤੀਜਾ ਦੇ ਨਤੀਜੇ ਸ਼ਾਨਦਾਰ ਰਹੇ ।ਬੀ.ਸੀ.ਏ. ਸਮੈਸਟਰ ਪਹਿਲਾ ਵਿੱਚ ਨਵਜੋਤ ਸਿੰਘ 67% ਅਬਿਸ਼ੇਕ ਸਿੰਘ ਨੇ 66% ਅਤੇ ਉਰਵਸ਼ੀ ਨੇ 65% ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਬੀ.ਸੀ.ਏ. ਸਮੈਸਟਰ ਤੀਜਾ ਵਿੱਚੋਂ ਕੋਮਲ ਕੁਮਾਰੀ ਅਤੇ ਗਾਮਨੀ ਨੇ 74.66% ਹਾਸਲ ਕਰਕੇ ਪਹਿਲਾ ਸਥਾਨ, ਖੁਸ਼ੀ ਨੇ 73.6% ਹਾਸਲ ਕਰਕੇ ਦੂਜਾ ਅਤੇ ਸ਼ਿਵਾਨੀ ਨੇ 72.8% ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਕੰਪਿਊਟਰ-ਸਾਇੰਸ ਵਿਭਾਗ ਦੇ ਮੁੱਖੀ ਪ੍ਰੋ. ਕਮਲਜੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।

error: copy content is like crime its probhihated