Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖੇੜਾ ਕਲਮੋਟ ਸਕੂਲ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਕੀਤੀ

ਖੇੜਾ ਕਲਮੋਟ ਸਕੂਲ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਕੀਤੀ

ਖੇੜਾ ਕਲਮੋਟ ਸਕੂਲ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਕੀਤੀ

ਗੜ੍ਹਸ਼ੰਕਰ 12 ਮਈ (ਜਤਿੰਦਰ ਪਾਲ ਸਿੰਘ ਕਲੇਰ ) ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੇੜਾ ਕਲਮੋਟ ਵਿਖੇ ਦਾਨੀ ਸੱਜਣ ਸ੍ਰੀ ਧਰਮ ਸਿੰਘ ਰਾਣਾ (ਐਨ ਆਰ ਆਈ )ਪਿੰਡ ਸਪਾਲਮਾ ਵਲੋਂ ਵਿਕਾਸ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਸਕੂਲ ਦੇ ਵਿਕਾਸ ਕਾਰਜਾਂ ਤੇ ਸਕੂਲ ਦੇ ਬੱਚਿਆਂ ਦੀਆਂ ਵਰਦੀਆਂ ਲਈ ਇਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਸਟੇਟ ਐਵਾਰਡੀ ਪ੍ਰੇਮ ਕੁਮਾਰ ਧੀਮਾਨ ਦੀ ਪ੍ਰੇਰਨਾ ਸਰੋਤ ਦਿੱਤੀ ਇਸ ਮੌਕੇ ਤੇ ਉਨ੍ਹਾਂ ਨੇ ਇਸ ਸਕੂਲ ਦੇ ਨਾਲ ਆਪਣੇ ਲਗਾਓ ਸਬੰਧੀ ਵਿਚਾਰ ਚਰਚਾ ਕੀਤੀ ਕਿ ਉਹ ਕਿਵੇਂ ਇਸ ਸਕੂਲ ਵਿੱਚ ਸਿੱਖਿਆ ਪ੍ਰਾਪਤ ਕਰ ਕੇ ਜ਼ਿੰਦਗੀ ਦੇ ਅਲੱਗ ਅਲੱਗ ਪੜਾਵਾਂ ਵਿੱਚੋਂ ਗੁਜ਼ਰਦੇ ਹੋਏ ਅਮਰੀਕਾ ਤੱਕ ਦਾ ਸਫਰ ਤੈਅ ਕੀਤਾ ਸਕੂਲ ਸਟਾਫ ਵਲੋਂ ਉਨ੍ਹਾਂ ਨੂੰ ਇਸ ਮੌਕੇ ਤੇ ਪ੍ਰੇਮ ਕੁਮਾਰ ਸਟੇਟ ਐਵਾਰਡੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਇਹ ਦੱਸਿਆ ਕਿ ਇਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੇ ਬੱਚਿਆਂ ਦੇ ਹਿੱਤਾਂ ਲਈ ਸਮੇਂ ਸਮੇਂ ਤੇ ਮਦਦ ਕਰਨ ਦਾ ਭਰੋਸਾ ਦਿੱਤਾ ਰਾਣਾ ਨੂੰ ਇਸ ਮੌਕੇ ਸਕੂਲ ਦਾ ਸਨਮਾਨ ਚਿੰਨ ਦੇਕੇ ਸਨਮਾਨਤ ਕੀਤਾ ਗਿਆ ਇਸ ਮੌਕੇ ਸ੍ਰੀ ਅਵਤਾਰ ਸਿੰਘ ਪ੍ਰਿੰਸੀਪਲ, ਗੁਰਵਿੰਦਰ ਸਿੰਘ, ਡੀਪੀ ਲੈਕਚਰਾਰ ਸਰੋਜ ਕੁਮਾਰੀ, ਸੁਦੇਸ਼ ਕੁਮਾਰੀ, ਮੀਤਕ ਸ਼ਰਮਾ, ਪ੍ਰਿਅੰਕਾ ਐਰੀ, ਮੈਡਮ ਮਨੀਸ਼ਾ, ਮੋਨਿਕਾ ਰਾਣੀ, ਕੁਲਦੀਪ ਸਿੰਘ ਰਾਣਾ, ਰਾਜੇਸ਼ ਕੁਮਾਰ ਰਾਣਾ, ਬਲਵਿੰਦਰ ਸਿੰਘ ਕੰਪਿਊਟਰ ਫੈਕਲਟੀ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ