Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖੁਸ਼ਬੂ ਨੇ ਮੈਰਿਟ ਸੂਚੀ ‘ਚ ਸ਼ਾਮਲ ਹੋ ਕੇ ਸਕੂਲ ਅਤੇ ਗੜ੍ਹਦੀਵਾਲਾ ਹਲਕੇ ਨਾਮ ਕੀਤਾ ਰੌਸ਼ਨ

ਖੁਸ਼ਬੂ ਨੇ ਮੈਰਿਟ ਸੂਚੀ ‘ਚ ਸ਼ਾਮਲ ਹੋ ਕੇ ਸਕੂਲ ਅਤੇ ਗੜ੍ਹਦੀਵਾਲਾ ਹਲਕੇ ਨਾਮ ਕੀਤਾ ਰੌਸ਼ਨ

ਗੜ੍ਹਦੀਵਾਲਾ 16 ਮਈ (ਚੌਧਰੀ)

: ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿਚ ਸ਼ਿਵਾਲਿਕ ਹਿਲਜ ਪਬਲਿਕ ਹਾਈ ਸਕੂਲ ਰਘਵਾਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਜਿਸ ਵਿਚ ਖੁਸ਼ਬੂ ਡਡਵਾਲ ਪੁੱਤਰੀ ਕੁਲਵਿੰਦਰ ਸਿੰਘ ਵਾਸੀ ਮਸਤੀਵਾਲ ਨੇ 631/ 650 (97.07 %) ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿੱਚ ਨਾਮ ਦਰਜ ਕਰਵਾ ਕੇ ਸਕੂਲ, ਮਾਤਾ ਪਿਤਾ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਦੇ ਐਮ ਡੀ ਸ. ਅਜੀਤ ਸਿੰਘ ਰੰਧਾਵਾ, ਮੈਨੇਜਿੰਗ ਕਮੇਟੀ ਦੇ ਪ੍ਰਧਾਨ ਕੈਪਟਨ ਦੀਪ ਸਿੰਘ ਰੰਧਾਵਾ, ਸ. ਸੁਖਜੀਤ ਸਿੰਘ ਸੰਧੂ, ਐਡਵੋਕੇਟ ਨਿਮਰਤਾਜੀਤ ਕੌਰ ਨੇ ਇਸ ਪ੍ਰਾਪਤੀ ਤੇ ਸਕੂਲ ਦੇ ਪ੍ਰਿੰਸੀਪਲ ਸੰਨੀ ਕੁਮਾਰ ਤੇ ਸਮੂਹ ਸਟਾਫ ਨੂੰ ਬਹੁਤ – ਬਹੁਤ ਵਧਾਈ ਦਿੱਤੀ।