Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ ਮਾਪਿਆਂ ਨਾਲ ਕੀਤੀ ਮੀਟਿੰਗ 

ਬਾਲ ਵਾਟਿਕਾ ਸਕੂਲ ਵਿੱਚ ਮਾਪਿਆਂ ਨਾਲ ਕੀਤੀ ਮੀਟਿੰਗ 

ਗੜ੍ਹਦੀਵਾਲਾ (ਚੌਧਰੀ) 

21 ਜਨਵਰੀ : ਅੱਜ ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ, ਡਾਇਰੈਕਟਰ ਮੈਡਮ ਰਿੰਪੀ ਡਡਵਾਲ ਜੀ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਜੀ ਦੀ ਦੇਖ- ਰੇਖ ਵਿੱਚ ਬੱਚਿਆਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿੱਚ ਸਾਰੇ ਬੱਚਿਆਂ ਦੇ ਮਾਤਾ -ਪਿਤਾ ਪਹੁੰਚੇ | ਅਧਿਆਪਕਾਂ ਨੇ ਬੱਚਿਆਂ ਦੇ ਮਾਤਾ -ਪਿਤਾ ਦਾ ਬਹੁਤ ਚੰਗੇ ਢੰਗ ਨਾਲ ਸਵਾਗਤ ਕੀਤਾ | ਇਸ ਮੀਟਿੰਗ ਦਾ ਮੁੱਖ ਟੀਚਾ ਬੱਚਿਆਂ ਦੀ ਹੋਈ 2nd ਆਵਰਤੀ ਟੈਸਟ ਦੇ ਨਤੀਜੇ ਬਾਰੇ ਉਹਨਾਂ ਦੇ ਮਾਤਾ -ਪਿਤਾ ਨਾਲ ਚਰਚਾ ਕਰਨਾ ਹੈ ,ਜਿਹੜੀ ਕਿ ਦਸੰਬਰ ਵਿੱਚ ਕਰਵਾਈ ਗਈ ਸੀ | ਇਸ ਮੀਟਿੰਗ ਵਿੱਚ ਬੱਚਿਆਂ ਦੇ ਮਾਪਿਆਂ ਨੇ ਵੱਧ – ਚੜ੍ਹ ਕੇ ਹਿੱਸਾ ਲਿਆ | ਅਧਿਆਪਕਾਂ ਨੇ ਬੱਚਿਆਂ ਦੇ ਹੁਨਰ ਦੇ ਬਾਰੇ ਉਹਨਾਂ ਦੇ ਮਾਤਾ -ਪਿਤਾ ਨਾਲ਼ ਚਰਚਾ ਕੀਤੀ ਅਤੇ ਭਵਿੱਖ ਵਿੱਚ ਹੋਰ ਚੰਗਾ ਕਰਨ ਦੀ ਪ੍ਰੇਰਣਾ ਦਿੱਤੀ | ਸਕੂਲ ਦਾ ਵਾਤਾਵਰਨ ਬਹੁਤ ਹੀ ਸਾਫ – ਸੁਥਰਾ ਅਤੇ ਸ਼ਾਂਤ ਸੀ | ਜਿਸ ਨੂੰ ਦੇਖ ਕੇ ਬੱਚਿਆਂ ਦੇ ਮਾਤਾ -ਪਿਤਾ ਬਹੁਤ ਖੁਸ਼ ਹੋਏ |ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਨਰੇਸ਼ ਡਡਵਾਲ ਜੀ ਨੇ ਬੱਚਿਆਂ ਨੂੰ ਆਪਣਾ ਟੀਚਾ ਸਿੱਖਣ ਲਈ ਪ੍ਰੇਰਿਤ ਕੀਤਾ |