Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 20 ਅਪ੍ਰੈਲ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2021 ਦਾ ਨਤੀਜਾ ਆਈ.ਕੇ.ਜੀ.ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਆਈ.ਟੀ ਵਿਭਾਗ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਬੀ.ਸੀ.ਏ ਪੰਜਵੇਂ ਸਮੈਸਟਰ ਦੇ ਵਿਦਿਆਰਥੀ ਗੁਰਸਿਮਰਨਦੀਪ ਸਿੰਘ ਖੇਲਾ ਸਪੁੱਤਰ ਸੁਖਜੀਤ ਸਿੰਘ (ਐਸ.ਜੀ.ਪੀ.ਏ 8.22) ਨੇ ਪਹਿਲਾ ਸਥਾਨ, ਕਮਲਜੀਤ ਕੌਰ ਸਪੁੱਤਰੀ ਸਰਵਣ ਸਿੰਘ (ਐਸ.ਜੀ.ਪੀ.ਏ 7.43) ਨੇ ਦੂਸਰਾ ਸਥਾਨ ਅਤੇ ਅਮਨਜੀਤ ਕੌਰ ਸਪੁੱਤਰੀ ਬਲਵੀਰ ਸਿੰਘ (ਐਸ.ਜੀ.ਪੀ.ਏ 7.35) ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਸਤਵੰਤ ਕੌਰ, ਕੁਸਮ ਲਤਾ, ਲਖਵਿੰਦਰ ਕੌਰ, ਮਨਪ੍ਰੀਤ ਕੌਰ ਅਤੇ ਅਨੀਤਾ ਰਾਣੀ ਹਾਜ਼ਰ ਸਨ।