ਦਸੂਹਾ 7 ਫਰਵਰੀ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਗੱਲਬਾਤ ਕਰਦਿਆ ਦੱਸਿਆ ਕਿ ਕਾਲਜ ਦੇ ਨੋਡਲ ਅਫਸਰ ਸਵੀਪ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਕਾਲਜ ਵਿਖੇ ਵੋਟ ਪਾਉਣ ਦੇ ਮਹੱਤਵ ਨਾਲ ਸਬੰਧਤ ਆਨਲਾਈਨ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ ਅਤੇ 100 ਫ਼ੀਸਦੀ ਵਿਦਿਆਰਥੀਆਂ ਨੂੰ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਬੀ.ਐਸ.ਸੀ ਆਈ.ਟੀ ਦੀ ਪਰਮਵੀਰ ਕੌਰ ਨੇ ਪਹਿਲਾ ਸਥਾਨ, ਬੀ.ਐਸ.ਸੀ ਆਈ.ਟੀ ਦੀ ਪ੍ਰਭਜੋਤ ਕੌਰ ਨੇ ਦੂਸਰਾ ਸਥਾਨ ਅਤੇ ਬੀ.ਸੀ.ਏ ਦੀ ਸਿਮਰਨਪ੍ਰੀਤ ਭੱਟੀ ਅਤੇ ਪ੍ਰਿੰਯਕਾ ਨੇ ਤੀਸਰਾ ਸਥਾਨ ਸਾਂਝਾ ਕੀਤਾ।
 
ਕੇ.ਐਮ.ਐਸ ਕਾਲਜ ਵਿਖੇ ਵੋਟ ਪਾਉਣ ਦੇ ਮਹੱਤਵ ਨਾਲ ਸਬੰਧਤ ਆਨਲਾਈਨ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ
- Post published:February 7, 2022
You Might Also Like
 
							
						ਵਣ ਰੇਂਜ ਬੱਡਲਾ ‘ਚ ਇੱਕ ਲੱਖ 40 ਹਜਾਰ ਬੂਟੇ ਲਗਾਉਣ ਦਾ ਟੀਚਾ : ਰੇਂਜ ਅਫਸਰ
 
							
						140 ਗ੍ਰਾਮ ਨਸ਼ੀਲੇ ਪਦਾਰਥ ਅਤੇ 13 ਟੀਕਿਆਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ
 
							
						KMS ਕਾਲਜ ਦੇ NSS ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਯੂਨਿਟੀ ਡੇਅ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ
 
							
						ਚੋਣ ਜ਼ਾਬਤੇ ਦੀ ਪਾਲਣਾ ਨੂੰ ਜ਼ਿਲ੍ਹੇ ਵਿੱਚ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਟੀਮਾਂ ਨਿਭਾ ਰਹੀਆਂ ਹਨ ਅਹਿਮ ਭੂਮਿਕਾ : ਜ਼ਿਲ੍ਹਾ ਚੋਣ ਅਫ਼ਸਰ
 
							
						 
				







