Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ ਆਈ.ਟੀ ਫਾਈਨਲ……

ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ ਆਈ.ਟੀ ਫਾਈਨਲ……

ਦਸੂਹਾ (ਚੌਧਰੀ) 

ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ ਆਈ.ਟੀ ਫਾਈਨਲ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ 

8 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਆਈ.ਟੀ. ਵਿਭਾਗ ਦੀ ਐਮ.ਐਸ.ਸੀ ਆਈ.ਟੀ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਅਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ (ਐਸ.ਜੀ.ਪੀ.ਏ 9.25), ਜਸਵਿੰਦਰ ਕੌਰ ਸਪੁੱਤਰੀ ਬਲਵੀਰ ਸਿੰਘ (ਐਸ.ਜੀ.ਪੀ.ਏ 9.25) ਅਤੇ ਖੁਸ਼ਬੂ ਸਪੁੱਤਰੀ ਜਨਕ ਰਾਜ (ਐਸ.ਜੀ.ਪੀ.ਏ 9.25) ਨੇ ਪਹਿਲਾ ਸਥਾਨ ਸਾਂਝਾ ਕੀਤਾ। ਇਸ ਤੋਂ ਇਲਾਵਾ ਗਗਨਦੀਪ ਕੌਰ ਸਪੁੱਤਰੀ ਲਖਵਿੰਦਰ ਸਿੰਘ (ਐਸ.ਜੀ.ਪੀ.ਏ 9.00) ਨੇ ਦੂਸਰਾ ਸਥਾਨ ਅਤੇ ਅਮਨਦੀਪ ਕੌਰ ਸਪੁੱਤਰੀ ਜਸਪਾਲ ਸਿੰਘ (ਐਸ.ਜੀ.ਪੀ.ਏ 8.83) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਸਤਵੰਤ ਕੌਰ, ਕੁਸਮ ਲਤਾ, ਅਮਨਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।