ਗੜ੍ਹਦੀਵਾਲਾ (ਚੌਧਰੀ)
: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ ਸਬ ਡਵੀਜੁਨ ਗੜਦੀਵਾਲਾ ਵਲੋਂ ਇਲਾਕੇ ਦੇ ਸਮੂਹ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਦੀ ਜਰੂਰੀ ਮੇਨਟੀਨੈਂਸ ਕਰਨ ਲਈ ਮਿਤੀ 26.03.25 ਨੂੰ ਸਵੇਰੇ 10:00 ਵਜੇ ਤੋ ਸ਼ਾਮ 4:00 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ । ਇਸ ਦੌਰਾਨ ਗੜਦੀਵਾਲਾ ਤੋ ਚੱਲਦੇ ਸਾਰੇ 11 ਕੇ ਵੀ ਫੀਡਰਾਂ ਤੋ ਚੱਲਦੇ ਸਾਰੇ ਪਿੰਡਾਂ ਅਤੇ ਸ਼ਹਿਰ ਦੀ ਸਪਲਾਈ ਬੰਦ ਰਹੇਗੀ ।








