Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਜਰੂਰੀ ਮੈਂਟੀਨੈਸ ਕਾਰਨ ਜਾਣੋ ਕਿਨ੍ਹਾਂ ਥਾਵਾਂ ਤੇ ਅੱਜ ਬਿਜਲੀ ਸਪਲਾਈ ਬੰਦ ਰਹੇਗੀ… ਪੜ੍ਹੋ ਵੇਰਵਾ*

ਜਰੂਰੀ ਮੈਂਟੀਨੈਸ ਕਾਰਨ ਜਾਣੋ ਕਿਨ੍ਹਾਂ ਥਾਵਾਂ ਤੇ ਅੱਜ ਬਿਜਲੀ ਸਪਲਾਈ ਬੰਦ ਰਹੇਗੀ… ਪੜ੍ਹੋ ਵੇਰਵਾ*

ਗੜ੍ਹਦੀਵਾਲਾ 13 ਦਸੰਬਰ (ਚੌਧਰੀ)

: ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ. ਸਬ ਡਵੀਜਨ ਗੜਦੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋਂ ਚਲਦੇ ਮਾਨਗੜ ਕੰਡੀ ਏ ਪੀ ਅਤੇ ਅਰਗੋਵਾਲ ਯੂ.ਪੀ.ਐਸ ਫੀਡਰਾਂ ਦੀ ਜਰੂਰੀ ਮੇਨਟੀਨੈਂਸ ਕਰਨ ਲਈ ਮਿਤੀ 13.12.24 ਨੂੰ ਸਵੇਰੇ 10 :00 ਵਜੇ ਤੋ ਸ਼ਾਮ 4.00 ਵਜੇ ਤੱਕ ਇੰਨਾ ਫੀਡਰਾਂ ਦੀ ਸਪਲਾਈ ਬੰਦ ਰਹੇਗੀ।ਜਿम ਕਰਕੇ ਪਿੰਡ ਕਾਲਰਾ,ਅਰਗੋਵਾਲ,ਬਡਿਆਲਾ, ਡੱਫਰ,ਮਾਨਗੜ,ਭਾਨਾ,ਕੁਲਾਰਾਂ,ਰੰਧਾਵਾ,ਮਾਂਗਾ, ਆਦਿ ਪਿੰਡਾਂ ਦੀ ਸਪਲਾਈ ਬੰਦ ਰਹੇਗੀ ।

error: copy content is like crime its probhihated