Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜ਼ਰੂਰੀ ਮੁਰੰਮਤ ਕਾਰਨ 10 ਨਵੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜ਼ਰੂਰੀ ਮੁਰੰਮਤ ਕਾਰਨ 10 ਨਵੰਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 9 ਨਵੰਬਰ (ਚੌਧਰੀ) 

: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਬੀਰ ਸਿੰਘ ਵੱਲੋਂ ਪ੍ਰੈਸ ਨੋਟ ਰਾਹੀਂ ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 10 ਨਵੰਬਰ 2025 ਨੂੰ ਗੜਦੀਵਾਲਾ 66 ਸਬ ਸਟੇਸ਼ਨ ਦੇ ਟੀ ਵਨ ਪਾਵਰ ਟਰਾਂਸਫਾਰਮਰ ਦੀ ਜਰੂਰੀ ਮੇਨਟੀਨੈਸ ਕਰਨ ਹਿੱਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋਂ ਚਲਦੇ ਸਾਰੇ ਫੀਡਰਾਂ ਦੀ ਸਪਲਾਈ ਬੰਦ ਰਹੇਗੀ । ਜਿਸ ਨਾਲ ਪਿੰਡ ਮਾਂਗਾ, ਡੱਫਰ, ਅਰਗੋਵਾਲ, ਗੜ੍ਹਦੀਵਾਲਾ ਸ਼ਹਿਰ,ਗੋੰਦਪੁਰ,ਰਾਣਾ,ਪੱਖੋਵਾਲ,ਪੰਡੋਰੀ,    ਮਸਤੀਵਾਲ,ਸੰਸਾਰਪੁਰ,ਰੰਧਾਵਾ,ਸਰਿਆਲਾ,ਰਮਦਾਸਪੁਰ, ਜੀਆ ਸਹੋਤਾ ਖੁਰਦ,ਕੁੱਲੀਆਂ,ਬਡਿਆਲਾ,ਫਤਿਹਪੁਰ, ਸੀਂਹ ਜਠਿਆਲ,ਜਮਸ਼ੇਰ ਚਠਿਆਲ ਆਦਿ ਪਿੰਡਾਂ ਦੀ ਸਪਲਾਈ ਬੰਦ ਰਹੇਗੀ।