Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ ਕੱਲ੍ਹ ਬਿਜਲੀ ਸਪਲਾਈ  ਰਹੇਗੀ

ਜਰੂਰੀ ਮੁਰੰਮਤ ਕਾਰਨ ਕੱਲ੍ਹ ਬਿਜਲੀ ਸਪਲਾਈ ਰਹੇਗੀ

ਗੜ੍ਹਦੀਵਾਲਾ (ਚੌਧਰੀ) 

: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ ਸਬ ਡਵੀਜੁਨ ਗੜਦੀਵਾਲਾ ਵਲੋਂ ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇਵੀ ਸਬ ਸਟੇਸ਼ਨ ਗੜਦੀਵਾਲਾ ਤੋਂ ਚਲਦੇ ਅਰਗੋਵਾਲ ਯੂ ਪੀ ਐਸ ਫੀਡਰ ਅਤੇ ਚੱਕਨੂਰਅਲੀ ਯੂ ਪੀ ਐਸ ਫੀਡਰ ਦੀ ਜਰੂਰੀ ਮੇਨਟੀਨੈਂਸ ਕਰਨ ਲਈ ਮਿਤੀ 08.03.25 ਨੂੰ ਸਵੇਰੇ 10:00 ਵਜੇ ਤੋ ਸ਼ਾਮ 4:00 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ। ਜਿਸ ਕਰਕੇ ਕਾਲਰਾ,ਅਰਗੋਵਾਲ, ਬਡਿਆਲਾ, ਡੱਫਰ,ਮਾਨਗੜ,ਭਾਨਾ,ਕੁਲਾਰਾ,ਰੰਧਾਵਾ,ਮਾਂਗਾ,ਗੋਂਦਪੁਰ,ਖੁਰਦਾਂ ਮਾਛੀਆਂ,ਚੱਕਨੂਰਅਲ਼ੀ,ਧੂਤਕਲਾ,ਪੰਡੋਰੀੀ ਸੂਮਲਾਂ ,ਦੌਲਤਪੁਰ ਗਿੱਲਾਂ ਅੱਡਾ ਦੌਸੜਕਾ ਅਤੇ ਪੱਖੋਵਾਲ ਆਦਿ ਪਿੰਡਾ ਦੀ ਸਪਲਾਈ ਬੰਦ ਰਹੇਗੀ ।