Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਸ਼ਵਕਰਮਾ ਮੰਦਰ ਗੜ੍ਹਦੀਵਾਲਾ ਵਿਖੇ ਤਿੰਨ ਰੋਜ਼ਾ ਸਮਾਗਮ 31 ਅਕਤੂਬਰ ਤੋਂ ਆਰੰਭ

ਵਿਸ਼ਵਕਰਮਾ ਮੰਦਰ ਗੜ੍ਹਦੀਵਾਲਾ ਵਿਖੇ ਤਿੰਨ ਰੋਜ਼ਾ ਸਮਾਗਮ 31 ਅਕਤੂਬਰ ਤੋਂ ਆਰੰਭ

ਗੜ੍ਹਦੀਵਾਲਾ 30 ਅਕਤੂਬਰ (ਚੌਧਰੀ )

: ਦਾਣਾ ਮੰਡੀ ਰੋਡ ਗੜ੍ਹਦੀਵਾਲਾ ਵਿਖੇ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਤਿੰਨ ਰੋਜਾਂ ਧਾਰਮਿਕ ਸਮਾਗਮ ਦੀ ਆਰੰਭਤਾ ਅੱਜ ਹੋਵੇਗੀ।ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਤਰ੍ਹਾਂ ਸ੍ਰੀ ਵਿਸ਼ਵਕਰਮਾ ਮੰਦਰ ਗੜ੍ਹਦੀਵਾਲਾ ਵਿਖੇ ਪੂਜਾ 34ਵਾਂ ਮਹਾਂਉਤਸਵ 2 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।ਜਿਸ ਸਬੰਧੀ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।ਇਸ ਮੌਕੇ ਸਵੇਰੇ ਆਸਾ ਦੀ ਵਾਰ ਦਾ ਕੀਰਤਨ ਰਾਗੀ ਭਾਈ ਮੋਹਣ ਸਿੰਘ ਪੰਛੀ ਵੱਲੋ ਕੀਤਾ ਜਾਵੇਗਾ।ਉਪਰੰਤ ਰਾਤਰੀ ਨੂੰ ਆਰਤੀ ਦੇ ਕੀਰਤਨ ਕੀਤੇ ਜਾਣਗੇ।ਪ੍ਰਬੰਧਕਾਂ ਅਨੁਸਾਰ 2 ਨਵੰਬਰ ਨੂੰ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਉਪਰੰਤ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਵਾਲੇ ਅਤੇ ਸੰਤ ਮਹਾਂਪੁਰਸ਼ ਸੰਤ ਸਰੂਪ ਸਿੰਘ ਜੀ ਚੰਡੀਗੜ੍ਹ ਵਾਲੇ ਉਚੇਚੇ ਤੌਰ ਤੇ ਹਾਜਰੀ ਭਰਨਗੇ।ਇਸ ਮੌਕੇ ਵੱਖ-ਵੱਖ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਸਰਬਣ ਕਰਵਾਈਆਂ ਜਾਣੀਆਂ।ਇਸ ਮੌਕੇ ਸੇਵੇਦਾਰਾ ਵਲੋਂ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਜਾਣਗੇ।