Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੁਲਦੀਪ ਸਿੰਘ ਲਾਡੀ ਬੁੱਟਰ ਨੂੰ ਸਦਮਾ, ਭਰਾ ਮਨਜੀਤ ਸਿੰਘ ਬੁੱਟਰ ਦਾ ਹੋਇਆ ਦੇਹਾਂਤ

ਕੁਲਦੀਪ ਸਿੰਘ ਲਾਡੀ ਬੁੱਟਰ ਨੂੰ ਸਦਮਾ, ਭਰਾ ਮਨਜੀਤ ਸਿੰਘ ਬੁੱਟਰ ਦਾ ਹੋਇਆ ਦੇਹਾਂਤ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)

26 ਜੁਲਾਈ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਬੁੱਟਰ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾ ਮਨਜੀਤ ਸਿੰਘ ਬੁੱਟਰ ਦਾ ਬੀਤੀ ਰਾਤ ਅਚਾਨਕ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਉਹ ਕੁੱਝ ਕੁ ਦਿਨ ਪਹਿਲਾਂ ਅਚਾਨਕ ਬਿਮਾਰ ਹੋਏ ਸਨ । ਜਿਸਤੋਂ ਬਾਹਦ ਕੱਲ ਰਾਤ ਓਹਨਾਂ ਦਾ ਅਚਾਨਕ ਦੇਹਾਂਤ ਹੋ ਗਿਆ। ਪਰਿਵਾਰ ਦੀ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਗੁਰੂਦੁਆਰਾ ਨਾਮਧਾਰੀ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਤੇ ਰਿਸ਼ਤੇਦਾਰਾ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।