Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੁਲਵਿੰਦਰ ਕੌਰ ਮ,ਹ,ਵ,ਫੀ, ਨੂੰ ਘਰੋਟਾ ਸਟਾਫ ਵੱਲੋਂ ਨਿੱਘੀ ਵਿਦਾਇਗੀ,ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

ਕੁਲਵਿੰਦਰ ਕੌਰ ਮ,ਹ,ਵ,ਫੀ, ਨੂੰ ਘਰੋਟਾ ਸਟਾਫ ਵੱਲੋਂ ਨਿੱਘੀ ਵਿਦਾਇਗੀ,ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

ਕੁਲਵਿੰਦਰ ਕੌਰ ਮ,ਹ,ਵ,ਫੀ, ਨੂੰ ਘਰੋਟਾ ਸਟਾਫ ਵੱਲੋਂ ਨਿੱਘੀ ਵਿਦਾਇਗੀ,ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

ਪਠਾਨਕੋਟ(ਅਵਿਨਾਸ਼ ਸ਼ਰਮਾ ) ‌ਸੀ ਐਚ ਸੀ ਘਰੋਟਾ ਤੋਂ ਸੇਵਾਮੁਕਤ ਹੋਏ ਕੁਲਵਿੰਦਰ ਕੌਰ ਮਲਟੀਪਰਪਜ ਹੈਲਥ ਵਰਕਰ ਫੀ ਮੇਲ ਦੇ ਸਟਾਫ ਵੱਲੋਂ ਸੇਵਾਮੁਕਤੀ ਤੇ ਨਿੱਘੀ ਵਿਦਾਇਗੀ ਦਿੱਤੀ ਗਈ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਨਿੱਘੀ ਵਿਦਾਇਗੀ ਦੇਣ ਵਾਲਿਆਂ ਵਿੱਚ ਜ਼ਿਆਦਾ ਤੋਰ ਤੇ ਮਲਟੀਪਰਪਜ ਹੈਲਥ ਵਰਕਰ ਫੀ ਮੇਲ , ਸੁਪਰਵਾਈਜ਼ਰ ਸਟਾਫ ਨੇ ਸ਼ਮੂਲੀਅਤ ਕੀਤੀ । ਮੈਡਮ ਕੁਲਵਿੰਦਰ ਕੌਰ ਨੇ ਲਗਪਗ 34 ਸਾਲ ਦੀ ਨੌਕਰੀ ਬਹੁਤ ਹੀ ਈਮਾਨਦਾਰੀ ਨਾਲ ਕਰਦਿਆਂ ਇਕ ਮਿਸਾਲ ਪੇਸ਼ ਕੀਤੀ। ਜਿੱਥੇ ਉਹ ਡਿਊਟੀ ਪ੍ਰਤੀ ਪਾਬੰਦ ਅਤੇ ਇਮਾਨਦਾਰ ਰਹੇ ਉਥੇ ਉਹ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਅਤੇ ਹਮੇਸ਼ਾਂ ਲੋਕ ਸੇਵਾ ਨੂੰ ਸਮਰਪਤ ਰਹੇ। ਓਹ ਗ਼ਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਹਰ ਵਕਤ ਤਿਆਰ ਰਹਿੰਦੇ ਸਨ । ਉਹਨਾਂ ਵਿੱਚ ਸਭ ਤੋਂ ਵੱਡੀ ਖਾਸੀਅਤ ਇਹ ਸੀ ਕਿ ਉਹ ਵੱਡੇ‌ ਛੋਟੇ ਵਿਚ ਕੋਈ ਫਰਕ ਨਹੀਂ ਸਨ ਸਮਝਦੇ । ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਬਿੰਦੂ ਗੁਪਤਾ , ਡਾ ਸੰਦੀਪ , ਡਾ ਨਵਦੀਪ ਕੌਰ, ਹੈਲਥ ਇੰਸਪੈਕਟਰ ਅਮਰਬੀਰ ਸਿੰਘ ਪਾਹੜਾ , ਭੁਪਿੰਦਰ ਸਿੰਘ,ਯੋਧਵੀਰ ਸਿੰਘ , ਰੇਨੂੰ ਸ਼ਰਮਾ ,ਬਲਬੀਰ ਕੌਰ ,ਐਲ,ਐਚ ਵੀ ਸੀਤਾ ਦੇਵੀ, ਸੁਰਿਹਟਾ ਦੇਵੀ, ਸੁਦੇਸ਼ ਕੁਮਾਰੀ, ਸੁਨੀਤਾ ਸ਼ਰਮਾ, , ਜਤਿੰਦਰ ਕੌਰ,ਵੀਰੋ ਦੇਵੀ,ਰਣਧੀਰਜ ਹੋਰ, ਅਤੇ ਨਰੰਗਪੁਰ ਸੈਂਟਰ ਦੀਆਂ ਆਸਾਂ ਵਰਕਰ ਅਤੇ ਸੁਪਰਵਾਈਜ਼ਰ ਨੇ ਸਪੈਸ਼ਲ ਗਿਫ਼ਟ ਭੇਟ ਕੀਤੇ ।