ਗੜ੍ਹਦੀਵਾਲਾ 29 ਨਵੰਬਰ ( ਯੋਗੇਸ਼ ਗੁਪਤਾ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇਜੀ: ਜੋਗਿੰਦਰ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਰ ਲਿਮਟਿੱਡ ਗੜਦੀਵਾਲਾ ਨੇ ਦੱਸਿਆਂ ਕਿ 11 ਕੇ ਵੀ ਮਕੋਵਾਲ ਫੀਡਰ ਤੇ ਮਹਿਕਮੇ ਦੇ ਕਰਮਚਾਰਿਆ ਦੁਆਰਾ ਮੈਨਟੀਨੈਂਸ / ਬਾਈਫਰਕੇਸਨ ਕਰਨ ਲਈ ਸਟਾਰ ਕੰਪਨੀ ਦੁਆਰਾ ਲੋਡ ਸਿਫਟ ਕਰਨ ਦਾ ਵਰਕ ਕੀਤਾ ਜਾਣਾ ਹੈ ਜਿਸ ਕਾਰਣ ਸਮਾਂ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਮਿਤੀ 30-11-2021 ਦਿਨ ਮੰਗਲਵਾਰ ਨੂੰ ਉਪਰੋਕਤ ਫੀਡਰ ਤੇ ਚੱਲਦੇ ਘਰਾਂ / ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ
LATEST.. ਜਰੂਰੀ ਮੁਰੰਮਤ ਕਾਰਨ 30 ਨਵੰਬਰ ਨੂੰ ਇੰਨਾ ਥਾਂਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ
- Post published:November 29, 2021