ਗੜ੍ਹਦੀਵਾਲਾ 3 ਜਨਵਰੀ (ਪ੍ਰਦੀਪ ਸ਼ਰਮਾ) : ਪ੍ਰੈਸ ਨੂੰ ਜਾਣਕਾਰੀ ਦਿੰਦੀਆ ਇੰਜੀ: ਜੋਗਿੰਦਰ ਸਿੰਘ ਉਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆ ਕਿ 11 ਕੇ ਵੀ ਸੰਸਾਰਪੁਰ ਫੀਡਰ ਤੇ ਮੱਕੋਵਾਲ ਫੀਡਰ ਮਹਿਕਮੇ ਦੇ ਕਰਮਚਾਰੀਆਂ ਦੁਆਰਾ ਮੈਨਟੀਨੈਸ ਬਾਈਫਰਕੈਸ਼ਨ ਕਰਨ ਲਈ ਸਟਾਰ ਕੰਪਨੀ ਦੁਆਰਾ ਲੋਡ ਸਿਫਟ ਕਰਨ ਦਾ ਵਰਕ ਕੀਤਾ ਜਾਣਾ ਹੈ ।ਜਿਸ ਕਾਰਣ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਸੰਸਾਰਪੁਰ ਡੀਡਰ ਤੇ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਮੱਕੋਵਾਲ ਫੀਡਰ ਮਿਤੀ 04/01/2022 ਦਿਨ ਮੰਗਲਵਾਰ ਨੂੰ ਫੀਡਰਾਂ ਤੇ ਚੱਲਦੇ ਘਰਾਂ/ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ।

LATEST.. ਜਰੂਰੀ ਮੁਰੰਮਤ ਕਾਰਨ 4 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ
- Post published:January 3, 2022
You Might Also Like

ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਅਤੇ ਟਰੱਕ ਵਿਚਾਲੇ ਹੋਈ ਟੱਕਰ, ਇੱਕ ਦੀ ਮੌਤ,ਇੱਕ

ਗੁਰੂਦੁਆਰਾ ਰਾਮਪੁਰ ਖੇੜਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਨੌਜਵਾਨ ਦੀ ਸੜਕ ਹਾਦਸੇ ਚ ਹੋਈ ਮੌ+ਤ

ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ ਚੈਂਪਿਅਨਸ਼ਿਪ ਲਈ ਟ੍ਰਾਇਲ 13 ਨੂੰ : ਜ਼ਿਲ੍ਹਾ ਖੇਡ ਅਫ਼ਸਰ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਸਮੇਤ ਸਮੁੱਚਾ ਪ੍ਰਸ਼ਾਸਨ ਮੈਦਾਨ ‘ਚ ਨਿੱਤਰਿਆ
