ਚੰਡੀਗੜ੍ਹ, 21ਨਵੰਬਰ(PPT)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਅਹੁਦੇਦਾਰਾਂ ਦਾ ਐਲਾਨ ਲਗਾਤਾਰ ਜਾਰੀ ਹੈ। ਇਸੇ ਦੇ ਮੱਦੇਨਜ਼ਰ ਅੱਜ ਪੰਜਾਬ ਕਾਂਗਰਸ ਵੱਲੋਂ 47 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਪੜ੍ਹੋ ਲਿਸਟ :-
LATEST.. ਪੰਜਾਬ ਕਾਂਗਰਸ ਵੱਲੋਂ 47 ਹਲਕਾ ਇੰਚਾਰਜਾਂ ਦਾ ਐਲਾਨ
- Post published:November 21, 2021