Prime Punjab Times

Latest news
ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵਿਧਾਇਕ ਘੁੰਮਣ ਤੇ ਏ.ਡੀ.ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ ਸ਼੍ਰੀ ਭੈਰੋ ਨਾਥ ਜੀ ਦੀ ਮੂਰਤੀ ਸਥਾਪਨਾ 21 ਜੁਲਾਈ ਨੂੰ ਚਿੰਤਪੁਰਨੀ ਮੇਲੇ ਨੂੰ ਸੁਚਾਰੂ ਬਣਾਉਣ ’ਚ ਲੰਗਰ ਕਮੇਟੀਆਂ ਤੇ ਸਮਾਜਿਕ ਸੰਗਠਨ ਕਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ : ਬ੍ਰਮ... ਚੋਰੀ ਦੇ ਮੋਬਾਇਲ ਫੋਨਾਂ ਤੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ ਹਰ ਖੇਤਰ ਵਿਚ ਧੀਆਂ ਰੁਸਨਾਉਂਦੀਆਂ ਨੇ ਮਾਪਿਆਂ ਦਾ ਨਾਂ :- ਡਾ.ਹਰਜੀਤ ਸਿੰਘ ਵਿਦਿਆਰਥੀਆਂ ਵਲੋਂ “ਵਾਤਾਵਰਣ ਸੁਰੱਖਿਆ ਮੁਹਿੰਮ” ਚਲਾਈ ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਇਨਵੈਸਚਰ ਸੈਰਾਮਨੀ ਕਰਵਾਈ ਗਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੱਖ-ਵੱਖ ਜਿਲਿਆਂ ਲਈ ਡੈਡ ਬਾਡੀ ਫਰੀਜ਼ਰ ਕੀਤੇ ਰਵਾਨਾ जिला एवं सत्र न्यायधीश की ओर से जिला कानूनी सेवाएं अथारटीज के सदस्यों के साथ बैठक ਗੜਦੀਵਾਲਾ ਇਲਾਕੇ 'ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਨਹੀਂ ਪੈ ਰਹੀ ਠੱਲ,ਲੋਕਾਂ ਚ ਦਹਿਸ਼ਤ ਦਾ ਮਾਹੌਲ 

Home

You are currently viewing LATEST.. ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਦੇਖੋ ਕੌਣ ਕੌਣ ਹੋਇਆ ਸ਼ਾਮਲ

LATEST.. ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਦੇਖੋ ਕੌਣ ਕੌਣ ਹੋਇਆ ਸ਼ਾਮਲ

ਚੰਡੀਗੜ੍ਹ 14 ਦਸੰਬਰ : ਅੱਜ ਪੰਜਾਬ ਲੋਕ ਕਾਂਗਰਸ ਵਿਚ   ਸ਼ਾਮਲ ਹੋਏ ਹਨ ਉਨ੍ਹਾਂ ਵਿੱਚ ਪੰਜਾਬੀ ਗਾਇਕ ਬੂਟਾ ਮੁਹੰਮਦ ,ਗਾਇਕ ਸਰਦਾਰ ਅਲੀ ,ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ , ਰਾਜਦੀਪ ਕੌਰ ਫਾਜ਼ਿਲਕਾ,ਸੀਨੀਅਰ ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ,ਮਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ, ਵਿਜ ਕਾਲੜਾ, ਪ੍ਰਧਾਨ, ਪੰਜਾਬ ਆੜ੍ਹਤੀਆ ਐਸੋਸੀਏਸ਼ਨ ਅਤੇ ਵਾਈਸ ਚੇਅਰਮੈਨ, ਪੰਜਾਬ ਮੰਡੀ ਬੋਰਡ ਪੰਜਾਬ ,ਪ੍ਰੇਮ ਕੁਮਾਰ ਸਾਬਕਾ ਵਿਧਾਇਕ ਮਾਨਸਾ ਸ਼ਾਮਲ ਹਨ ।

error: copy content is like crime its probhihated