ਦਿੱਲੀ : ਅੱਜ ਗੁਰੂ ਨਾਨਕ ਦੇਵ ਜਯੰਤੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਸਬੰਧੀ ਬਣਾਏ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਉਸ ਉਪਰੰਤ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਵੱਡਾ ਐਲਾਨ ਸਾਹਮਣੇ ਆਇਆ ਹੈ ਕਿ ਜੱਦ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਓਦੋਂ ਤੱਕ ਕਿਸਾਨ ਘਰਾਂ ਨੂੰ ਨਹੀਂ ਪਰਤਣਗੇ। ਨੋਟੀਫਿਕੇਸ਼ਨ ਜਾਰੀ ਹੋਣ ‘ਤੇ ਹੀ ਖੇਤੀ ਕਾਨੂੰਨ ਰੱਦ ਮੰਨੇ ਜਾਣਗੇ- ਸੰਯੁਕਤ ਕਿਸਾਨ ਮੋਰਚਾ ਦਿੱਲੀ ਅਜੇ ਦਿੱਲੀ ਤੋਂ ਕਿਸਾਨ ਨਹੀਂ ਪਰਤਣਗੇ
LATEST.. ਸੰਯੁਕਤ ਕਿਸਾਨ ਮੋਰਚਾ ਦਿੱਲੀ ਦਾ ਵੱਡਾ ਐਲਾਨ..
- Post published:November 19, 2021