Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing LATEST.. ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ.ਆਈ.ਟੀ…..

LATEST.. ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ.ਆਈ.ਟੀ…..

ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ.ਆਈ.ਟੀ ਦਾ ਨਤੀਜਾ ਰਿਹਾ ਸ਼ਾਨਦਾਰ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 23 ਨਵੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਅਪ੍ਰੈਲ 2021 ਦਾ ਨਤੀਜਾ ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ। ਕੇ.ਐਮ.ਐਸ ਕਾਲਜ ਦੇ ਡਾ. ਅਬਦੁਲ ਕਲਾਮ ਆਈ.ਟੀ. ਵਿਭਾਗ ਦੀ ਐਮ.ਐਮ.ਸੀ. ਆਈ.ਟੀ ਦੇ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਅਮਨਦੀਪ ਕੌਰ ਸਪੁੱਤਰੀ ਜਸਪਾਲ ਸਿੰਘ (ਐਸ.ਜੀ.ਪੀ.ਏ 9.23), ਗਗਨਦੀਪ ਕੌਰ ਸਪੁੱਤਰੀ ਲਖਵਿੰਦਰ ਸਿੰਘ (ਐਸ.ਜੀ.ਪੀ.ਏ 9.23) ਅਤੇ ਖ਼ੁਸ਼ਬੂ ਸਪੁੱਤਰੀ ਜਨਕ ਰਾਜ (ਐਸ.ਜੀ.ਪੀ.ਏ 9.23) ਨੇ ਪਹਿਲਾ ਸਥਾਨ ਸਾਂਝਾ ਕੀਤਾ, ਇਸ ਤੋਂ ਇਲਾਵਾ ਅਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ (ਐਸ.ਜੀ.ਪੀ.ਏ 9.15) ਅਤੇ ਗੁਰਦੀਪ ਕੌਰ ਸਪੁੱਤਰੀ ਲੇਖ ਰਾਜ ਸਿੰਘ (ਐਸ.ਜੀ.ਪੀ.ਏ 9.15) ਨੇ ਦੂਸਰਾ ਸਥਾਨ ਅਤੇ ਜਸਵਿੰਦਰ ਕੌਰ ਸਪੁੱਤਰੀ ਬਲਵੀਰ ਸਿੰਘ (ਐਸ.ਜੀ.ਪੀ.ਏ 9.08) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਸਤਵੰਤ ਕੌਰ, ਕੁਸਮ ਲਤਾ ਅਤੇ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।