Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing LATEST.. ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੇ ਦਿੱਤੇ ਨਿਰਦੇਸ਼

LATEST.. ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 06 ਦਸੰਬਰ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਥਾਣਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਲਾਇਸੈਂਸੀ ਹਥਿਆਰ ਤੁਰੰਤ ਜਮ੍ਹਾਂ ਕਰਵਾਉਣ।
 ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਬੰਧਤ ਐਸ.ਐਚ.ਓਜ਼ ਤੁਰੰਤ ਕਾਰਵਾਈ ਸ਼ੁਰੂ ਕਰਨ ਤਾਂ ਜੋ ਅਸਲਾ ਧਾਰਕ ਅੱਜ ਤੋਂ ਹੀ ਆਪਣੇ ਹਥਿਆਰ ਜਮਾਂ ਕਰਵਾ ਸਕਣ।