Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing LATEST.. ਸਟੈਂਪ ਵੈਂਡਰ ਦੇ ਲਾਇਸੰਸ ਲਈ ਲਿਖਤੀ ਪ੍ਰੀਖਿਆ 21 ਨਵੰਬਰ ਨੂੰ 

LATEST.. ਸਟੈਂਪ ਵੈਂਡਰ ਦੇ ਲਾਇਸੰਸ ਲਈ ਲਿਖਤੀ ਪ੍ਰੀਖਿਆ 21 ਨਵੰਬਰ ਨੂੰ 

ਸਟੈਂਪ ਵੈਂਡਰ ਦੇ ਲਾਇਸੰਸ ਲਈ ਲਿਖਤੀ ਪ੍ਰੀਖਿਆ 21 ਨਵੰਬਰ ਨੂੰ 
ਉਮੀਦਵਾਰ ਜਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ ਤੋਂ ਪ੍ਰਾਪਤ ਕਰਨਗੇ ਐਡਮਿਟ ਕਾਰਡ
ਹੁਸ਼ਿਆਰਪੁਰ, 14 ਨਵੰਬਰ(ਬਿਊਰੋ) : ਜਿਲੇ ਦੀਆਂ ਵੱਖ-ਵੱਖ ਤਹਿਸੀਲਾਂ ਵਿਚ ਅਸ਼ਟਾਮ ਵੈਂਡਰ ਦੇ ਲਾਇਸੰਸ ਜਾਰੀ ਕਰਨ ਲਈ ਜਿਲਾ ਪ੍ਰਸ਼ਾਸਨ ਵਲੋਂ ਸਟੈਂਪ ਵੈਂਡਰ ਪ੍ਰੀਖਿਆ-2021 ਦਾ ਲਿਖਤੀ ਪੇਪਰ 21 ਨਵੰਬਰ ਨੂੰ ਸਥਾਨਕ ਡੀ.ਏ.ਵੀ. ਕਾਲੇਜ ਹੁਸ਼ਿਆਰਪੁਰ ਵਿਖੇ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੀਖਿਆ ਲਈ ਜਿਨ੍ਹਾਂ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ, ਉਹ ਆਪਣੇ ਐਡਮਿਟ ਕਾਰਡ ਜਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ, ਆਈ.ਟੀ.ਆਈ. ਕੰਪਲੈਕਸ ਜਲੰਧਰ ਰੋਡ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਆਪਣੇ ਐਡਮਿਟ ਕਾਰਡ 15 ਤੋਂ 17 ਨਵੰਬਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 3:30 ਵਜੇ ਤੱਕ ਹਾਸਲ ਕਰ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਉਮੀਦਵਾਰ ਨਿੱਜੀ ਪੱਧਰ ’ਤੇ ਹਾਜਰ ਹੋ ਕੇ ਆਪਣਾ ਐਡਮਿਟ ਕਾਰਡ ਪ੍ਰਾਪਤ ਕਰਨ ਅਤੇ ਵਧੇਰੇ ਜਾਣਕਾਰੀ ਅਤੇ ਆਪਣੇ ਆਪ ਨੂੰ ਅਪਡੇਟ ਰੱਖਣ ਲਈ www.hoshiarput.nic.in ਵੈਬਸਾਈਟ ’ਤੇ ਵੀ ਵਿਜਿਟ ਕੀਤਾ ਜਾ ਸਕਦਾ ਹੈ।