ਦਿੱਲੀ : ਅੱਜ ਗੁਰੂ ਨਾਨਕ ਦੇਵ ਜਯੰਤੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਸਬੰਧੀ ਬਣਾਏ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਉਸ ਉਪਰੰਤ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਵੱਡਾ ਐਲਾਨ ਸਾਹਮਣੇ ਆਇਆ ਹੈ ਕਿ ਜੱਦ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਓਦੋਂ ਤੱਕ ਕਿਸਾਨ ਘਰਾਂ ਨੂੰ ਨਹੀਂ ਪਰਤਣਗੇ। ਨੋਟੀਫਿਕੇਸ਼ਨ ਜਾਰੀ ਹੋਣ ‘ਤੇ ਹੀ ਖੇਤੀ ਕਾਨੂੰਨ ਰੱਦ ਮੰਨੇ ਜਾਣਗੇ- ਸੰਯੁਕਤ ਕਿਸਾਨ ਮੋਰਚਾ ਦਿੱਲੀ ਅਜੇ ਦਿੱਲੀ ਤੋਂ ਕਿਸਾਨ ਨਹੀਂ ਪਰਤਣਗੇ
LATEST.. ਸੰਯੁਕਤ ਕਿਸਾਨ ਮੋਰਚਾ ਦਿੱਲੀ ਦਾ ਵੱਡਾ ਐਲਾਨ..
- Post published:November 19, 2021
You Might Also Like
दुखांत : हैलीकैप्टर क्रैश में जख्मी हुए ग्रुप कैप्टन वरुण सिंह का निधन
ਹੰਕਾਰ ਨੂੰ ਤਿਆਗ ਕੇ ਨਿਰੰਕਾਰ ਨੂੰ ਹਿਰਦੇ ਵਿੱਚ ਵਸਾਓ – ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ
ਮਿਥੁਨ ਨੇ ਨੈਸ਼ਨਲ ਐਥਲੈਟਿਕ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ
JOURNALIST’S की प्रसिद्ध संस्था Digital Media Association(DMA) ने फूलों का गुलदस्ता भेंट कर जालंधर के नए डिप्टी कमिश्नर का किया स्वागत, DC जसप्रीत सिंह बोले- Reporters की हरेक समस्या को पहल के आधार पर करेंगे हल*






