Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing LATEST.. ਜ਼ਿਲ੍ਹੇ ਵਿੱਚ ਕੋਵਿਡ-19 ਦੇ 05 ਮਰੀਜ ਆਏ ਪਾਜੇਟਿਵ 

LATEST.. ਜ਼ਿਲ੍ਹੇ ਵਿੱਚ ਕੋਵਿਡ-19 ਦੇ 05 ਮਰੀਜ ਆਏ ਪਾਜੇਟਿਵ 

ਜ਼ਿਲ੍ਹੇ ਵਿੱਚ ਕੋਵਿਡ-19 ਦੇ 05 ਮਰੀਜ ਆਏ ਪਾਜੇਟਿਵ 

ਹੁਸ਼ਿਆਰਪੁਰ 22 ਅਪ੍ਰੈਲ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 667 ਨਵੇਂ ਸੈਪਲ ਲੈਣ ਨਾਲ ਅਤੇ 679 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 05 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38012 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40874 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1166088 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1126653 ਸੈਪਲ ਨੈਗਟਿਵ ਹਨ । ਜਦ ਕਿ 3231 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 25 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39753 ਹੈ।