Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing LATEST.. ਸਰੋਂ ਦੇ ਨਾਲ ਪੋਸਤ ਬੀਜਣ ਤੇ ਇੱਕ ਕਾਬੂ

LATEST.. ਸਰੋਂ ਦੇ ਨਾਲ ਪੋਸਤ ਬੀਜਣ ਤੇ ਇੱਕ ਕਾਬੂ

ਗੁਰਦਾਸਪੁਰ 15 ਮਾਰਚ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਭੈਣੀ ਮੀਆਂ ਖਾਂ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਸਰੋ ਦੇ ਖੇਤ ਵਿੱਚ ਪੋਸਤ ਬੀਜਣ ਅਤੇ ਉਸ ਦੇ ਖੇਤ ਵਿੱਚੋਂ ਪੰਜ ਕਿਲੋ ਪੋਸਤ ਦੇ ਬੂਟੇ ਬਰਾਮਦ ਹੋਣ ਦੇ ਦੋਸ਼ ਵਿਚ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਸੁਭਾਸ਼ ਲਾਲ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਨੂੰਨਾ ਨੇੜੇ ਪੁੱਜੇ ਤਾਂ ਮੁੱਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਅਵਤਾਰ ਸਿੰਘ ਪੁੱਤਰ ਜਸਵੀਰ ਸਿੰਘ ਜੋ ਪਿੰਡ ਦੇ ਬਾਹਰ ਡੇਰਾ ਪਾ ਕੇ ਰਹਿੰਦਾ ਹੈ ਨੇ ਆਪਣੇ ਖੇਤਾਂ ਵਿੱਚ ਸਰੋ ਬੀਜੀ ਹੋਈ ਹੈ ਉਸ ਵਿੱਚ ਕੁਝ ਲਾਈਨਾਂ ਵਿੱਚ ਪੋਸਤ ਦੇ ਬੂਟੇ ਵੀ ਲਗਾਏ ਹੋਏ ਹਨ ਜਿਸ ਤੇ ਉਸ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਜਾ ਕੇ ਇਸ ਬਾਰੇ ਪੁਲਿਸ ਸਟੇਸ਼ਨ ਭੈਣੀ ਮੀਆਂ ਖਾਂ ਵਿਖੇ ਸੂਚਨਾ ਭੇਜੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਪੋਸਤ ਦੇ ਬੂਟੇ ਪੁਟਵਾਏ ਜੋ ਪੰਜ ਕਿਲੋ ਸਨ । ਇਸ ਸੰਬੰਧ ਵਿੱਚ ਧਾਰਾ 15-61-85 ਐਨ ਡੀ ਪੀ ਸੀ ਐਕਟ ਅਧੀਨ ਮਾਮਲਾ ਦਰਜ ਕਰਕੇ ਅਵਤਾਰ ਸਿੰਘ ਨੂੰ ਕਾਬੂ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।