ਗੁਰਦਾਸਪੁਰ 9 ਦਸੰਬਰ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅੱਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾ ਨਗਰ ਦੀ ਪੁਲਿਸ ਵੱਲੋਂ ਇਕ ਅੋਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਸਬ ਇੰਸਪੈਕਟਰ ਦਲਜੀਤ ਸਿੰਘ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅਵਾਂਖਾ ਤੋ ਨੀਸ਼ਾ ਦੇਵੀ ਪਤਨੀ ਸੰਨਾ ਉਰਫ ਸੰਨੀ ਵਾਸੀ ਅਵਾਂਖਾ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਨੀਸ਼ਾ ਦੇਵੀ ਦੀ ਤਲਾਸ਼ੀ ਕੀਤੀ ਤਾਂ ਉਸ ਦੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ।

LATEST.. 10 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ
- Post published:December 9, 2021
You Might Also Like

फगवाड़ा में कार लूटकर भागे लुटेरों ने की पुलिस पर फायरिंग,एसएचओ के गनमैन की मौत

265 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਚੋਰਾਂ ਨੇ ਕਪੜੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ,ਦੁਕਾਨ ਮਾਲਕ ਨੇ ਲੱਖਾਂ ਚ ਨੁਕਸਾਨ ਹੋਣ ਦਾ ਜਤਾਇਆ ਖਦਸ਼ਾ

60 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ
