Prime Punjab Times

Latest news
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ
ADVERTISEMENT
You are currently viewing LATEST.. ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਅੱਜ ਬਾਅਦ ਦੁਪਹਿਰ ਪਿੰਡ ਕੋਈ ਵਿਖੇ ਪਹੁੰਚ ਕੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

LATEST.. ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਅੱਜ ਬਾਅਦ ਦੁਪਹਿਰ ਪਿੰਡ ਕੋਈ ਵਿਖੇ ਪਹੁੰਚ ਕੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਗੜ੍ਹਦੀਵਾਲਾ 30 ਮਾਰਚ (ਚੌਧਰੀ) : ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅੱਜ ਬਾਅਦ ਦੁਪਹਿਰ 3.30 ਵਜੇ ਦੇ ਕਰੀਬ ਕੰਢੀ ਹਲਕੇ ਦੇ ਪਿੰਡ ਕੋਈ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ। ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਜਿਲਾ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਦੱਸਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨਾਲ ਕਈ ਵਿਭਾਗਾਂ ਦੇ ਅਧਿਕਾਰੀਆਂ ਤੇ ਅਫਸਰ ਵੀ ਮੌਜੂਦ ਹੋਣਗੇ ਤਾਂਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਬਚਨਵੱਧ ਰਹੇਗੀ। ਖਾਸਕਰ ਕੰਢੀ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਪਿੰਡਾਂ ਵਿਚ ਰਿਵਾਇਤੀ ਪਾਰਟੀਆਂ ਨੇ ਬਿਲਕੁਲ ਧਿਆਨ ਨਹੀਂ ਦਿੱਤਾ।