ਗੜ੍ਹਦੀਵਾਲਾ 17 ਦਸੰਬਰ (ਐਡੀਟਰ ਯੋਗੇਸ਼ ਗੁਪਤਾ) : ਅੱਜ ਅਕਾਲੀ ਦਲ ਤੇ ਬਸਪਾ ਦੇ ਹਲਕਾ ਟਾਂਡਾ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੀ ਅਗਵਾਈ ਹੇਠ ਹਲਕਾ ਟਾਂਡਾ ਵਿਖੇ ਵੱਖ-ਵੱਖ ਥਾਵਾਂ ਤੇ ਹੋ ਰਹੀ ਰੈਲੀ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਉਹ ਸ੍ਰੀ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਨਤਮਸਤਕ ਹੋਣ ਤੋਂ ਭਗਵਾਨ ਸ੍ਰੀ ਬਾਲਮੀਕ ਮੰਦਿਰ ਗੜ੍ਹਦੀਵਾਲਾ ਵਿਖੇ ਵੀ ਨਤਮਸਤਕ ਹੋਏ .
LATEST GARHDIWALA…..ਭਗਵਾਨ ਸ੍ਰੀ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ ਨਤਮਸਤਕ ਹੋਏ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ
- Post published:December 17, 2021