ਗੜ੍ਹਦੀਵਾਲਾ 2 ਮਾਰਚ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇਜੀ: ਜੋਗਿੰਦਰ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਿਮਟਿੱਡ ਗੜਦੀਵਾਲਾ ਨੇ ਦੱਸਿਆ ਕਿ ਮਿਤੀ 03-03-2022 ਦਿਨ ਵੀਰਵਾਰ ਸਮਾਂ ਸਵੇਰੇ 10 ਤੋ ਸ਼ਾਮ 04 ਵਜੇ ਤੱਕ 66 ਕੇ ਵੀ ਸਬ ਸਟੇਸ਼ਨ ਖੁਣ ਖੁਣ ਕਲਾਂ |ਲਾਈਨਾਂ ਦੀ ਜਰੂਰੀ ਮੁਰੰਮਤ ਕਾਰਣ ਸਾਰੇ 11 ਕੇ ਵੀ ਫੀਡਰ ਖਾਨਪੁਰ, ਧੁੱਗਾ 2, ਦਵਾਖਰੀ ,ਜੱਕੋਵਾਲ ਸਮੇਤ ਫੀਡਰਾਂ ਤੇ ਚੱਲਦੇ ਪਿੰਡਾਂ ਘਰਾਂ / ਟਿਊਵੈਲਾਂ ਦੀ ਬਿਜਲੀ ਸਪਲਾਈ ਬੰਦ / ਪ੍ਰਭਾਵਤ ਰਹੇਗੀ। ਪ੍ਰੈਸ ਨੋਟ ਸਬੰਧਤ ਅਧਿਕਾਰੀ ਦੀ ਸਹਿਮਤੀ / ਪ੍ਰਵਾਨਗੀ ਨਾਲ ਜਾਰੀ ਕੀਤਾ ਗਿਆ ਹੈ।
LATEST.. ਜਰੂਰੀ ਮੁਰੰਮਤ ਕਾਰਨ 03 ਮਾਰਚ ਨੂੰ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ
- Post published:March 2, 2022
You Might Also Like
ਖਾਲਸਾ ਕਾਲਜ ਗੜਦੀਵਾਲਾ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ
ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ – ਪ੍ਰਿੰਸੀਪਲ ਡਾ.ਸ਼ਬਨਮ ਕੌਰ
ਵੋਟ ਦਾ ਸਹੀ ਇਸਤੇਮਾਲ ਕਰਨਾ ਸਾਡੀ ਸਮਾਜਿਕ ਜਿੰਮੇਵਾਰੀ ਬਣਦੀ ਹੈ : ਅਮਰਜੀਤ ਸਿੰਘ ਜਲੋਟਾ
ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜੁਲਾਈ ਤੋਂ







