Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing LATEST.. ਜਰੂਰੀ ਮੁਰੰਮਤ ਕਾਰਨ 31 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

LATEST.. ਜਰੂਰੀ ਮੁਰੰਮਤ ਕਾਰਨ 31 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 30 ਜਨਵਰੀ (ਪ੍ਰਦੀਪ ਸ਼ਰਮਾ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇਜੀ: ਜੋਗਿੰਦਰ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆਂ ਕਿ 11 ਕੇ ਵੀ ਸੰਸਾਰਪੁਰ ਤੇ ਮੱਕੋਵਾਲ ਫੀਡਰ ਮਹਿਕਮੇ ਦੇ ਕਰਮਚਾਰਿਆਂ ਦੁਆਰਾ ਮੈਨਟੀਨੈਂਸ / ਬਾਈਫਰਕੇਸ਼ਨ ਕਰਨ ਲਈ ਸਟਾਰ ਕੰਪਨੀ ਦੁਆਰਾ ਲੋਡ ਸਿਫਟ ਕਰਨ ਦਾ ਵਰਕ ਕੀਤਾ ਜਾਣਾ ਹੈ ।ਜਿਸ ਕਾਰਣ ਸਮਾਂ ਸਵੇਰੇ 10  ਤੋਂ ਦੁਪਹਿਰ 01 ਵਜੇ ਤੱਕ ਸੰਸਾਰਪੁਰ ਤੇ ਸਵੇਰੇ 10 ਤੋਂ ਦੁਪਹਿਰ 01 ਵਜੇ ਤੱਕ ਮੱਕੋਵਾਲ ਫੀਡਰ ਮਿਤੀ 31.01.2022 ਦਿਨ ਸੋਮਵਾਰ ਨੂੰ ਫੀਡਰਾਂ ਤੇ ਚੱਲਦੇ ਘਰਾਂ / ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ ।