Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing LATEST.. ਹੁਣੇ ਹੁਣੇ ਮੰਦਭਾਗੀ ਖਬਰ ਆਈ ਸਾਹਮਣੇ, ਬੋਰਵੈੱਲ ਚੋਂ ਬਾਹਰ ਕੱਢੇ ਗਏ ਬੱਚੇ ਰਿਤਿਕ ਰੋਸ਼ਨ ਨੂੰ ਡਾਕਟਰ ਨੇ ਮ੍ਰਿਤਕ ਐਲਾਨਿਆ

LATEST.. ਹੁਣੇ ਹੁਣੇ ਮੰਦਭਾਗੀ ਖਬਰ ਆਈ ਸਾਹਮਣੇ, ਬੋਰਵੈੱਲ ਚੋਂ ਬਾਹਰ ਕੱਢੇ ਗਏ ਬੱਚੇ ਰਿਤਿਕ ਰੋਸ਼ਨ ਨੂੰ ਡਾਕਟਰ ਨੇ ਮ੍ਰਿਤਕ ਐਲਾਨਿਆ

LATEST.. ਹੁਣੇ ਹੁਣੇ ਮੰਦਭਾਗੀ ਖਬਰ ਆਈ ਸਾਹਮਣੇ, ਬੋਰਵੈੱਲ ਚੋਂ ਬਾਹਰ ਕੱਢੇ ਗਏ ਬੱਚੇ ਰਿਤਿਕ ਰੋਸ਼ਨ ਨੂੰ ਡਾਕਟਰ ਨੇ ਮ੍ਰਿਤਕ ਐਲਾਨਿਆ

ਗੜ੍ਹਦੀਵਾਲਾ 22 ਮਈ (ਚੌਧਰੀ / ਯੋਗੇਸ਼ ਗੁਪਤਾ /ਕਮਲਜੀਤ ਭਟੋਆ) : ਜਿਲਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਪਿੰਡ ਖਿਆਲਾ ਵਿਖੇ ਇੱਕ 6 ਸਾਲਾ ਬੱਚਾ ਬੋਰਵੈੱਲ ਚ ਡਿੱਗ ਗਿਆ ਸੀ।ਜਿਸ ਨੂੰ ਬੋਰਵੈੱਲ ਚੋਂ ਬਾਹਰ ਕੱਢਣ ਲਈ ਵੱਖ-ਵੱਖ ਰੈਸਕਿਉ ਟੀਮਾਂ ਵਲੋਂ ਵੱਖ-ਵੱਖ ਉਪਰਲੇ ਕਰ ਰਹੀਆਂ ਸਨ। ਰੈਸਕਿਉ ਟੀਮ ਵਲੋਂ ਬੱਚੇ ਨੂੰ ਬਾਹਰ ਤਾ ਕੱਢ ਲਿਆ ਗਿਆ ਪਰੰਤੂ ਹੁਣੇ ਹੁਣੇ ਇਹ ਮੰਦਭਾਗੀ ਖਬਰ ਆਈ ਹੈ ਕਿ ਡਾਕਟਰਾਂ ਵਲੋਂ ਬੱਚੇ ਨੂੰ ਮ੍ਰਿਤਕ ਐਲਾਨ ਐਲਾਨ ਦਿੱਤਾ ਗਿਆ ਹੈ।

(ਘਟਨਾ ਸਥਾਨ ਤੇ ਵਿਚਾਰ ਵਟਾਂਦਰਾ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਐਡਵੋਕੇਟ ਕਰਮਵੀਰ ਘੁੰਮਣ, ਜਿਲਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ)

ਪਰਿਵਾਰ ਇਸ ਵੇਲੇ ਗਹਿਰੇ ਸਦਮੇ ਵਿਚ ਹੈ।ਇਸ ਮੌਕੇ ਮੌਜੂਦ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਘੁੰਮਣ, ਵਿਧਾਇਕ ਸ਼ਾਮਚੁਰਾਸੀ ਡਾ ਰਵਜੋਤ ਸਿੰਘ ਨੇ ਇਸ ਘਟਨਾ ਨੂੰ ਮੰਦਭਾਗੀ ਘਟਨਾ ਦੱਸਿਆ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

error: copy content is like crime its probhihated