Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing LATEST.. 120 ਗ੍ਰਾਮ ਅਫ਼ੀਮ ਸਮੇਤ ਦੋ ਕਾਬੂ

LATEST.. 120 ਗ੍ਰਾਮ ਅਫ਼ੀਮ ਸਮੇਤ ਦੋ ਕਾਬੂ

ਗੁਰਦਾਸਪੁਰ 16 ਮਾਰਚ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲਿਸ ਵੱਲੋਂ ਦੋ ਵਿਅਕਤੀਆ ਨੂੰ 120 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਤਰੀਜਾ ਨਗਰ ਹਾਈਵੇ ਬਾਈਪਾਸ ਵਿਖੇ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਿਹਾ ਸੀ ਕਿ ਬਟਾਲਾ ਸਾਈਡ ਤੋ ਇਕ ਕਾਰ ਨੰਬਰ ਪੀ ਬੀ 46 ਏ ਏ 1787 ਆਈ ਜਿਸ ਵਿੱਚ ਮੋਹਿਤ ਚੋਧਰੀ ਉਰਫ ਸਿੰਕੂ ਪੁੱਤਰ ਕਿਸ਼ਨ ਚੋਧਰੀ ਵਾਸੀ ਹਰੀਕੇ ਅਤੇ ਮਨਪ੍ਰੀਤ ਸਿੰਘ ਪੁੱਤਰ ਕੁਲਜੀਤ ਸਿੰਘ ਵਾਸੀ ਅਮਿ੍ਰਤਸਰ ਸਵਾਰ ਸਨ ਜ਼ਿਹਨਾਂ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਕਾਰ ਦੀ ਤਲਾਸ਼ੀ ਕੀਤੀ ਗਈ ਤਾਂ ਕਾਰ ਦੀ ਡਰਾਈਵਰ ਵਾਲੀ ਸੀਟ ਦੇ ਨਾਲ ਵਾਲੀ ਸੀਟ ਦੇ ਅੱਗੇਲੇ ਪਾਸੇ ਤੋ 120 ਗ੍ਰਾਮ ਅਫ਼ੀਮ ਬਰਾਮਦ ਹੋਈ । ਇਸ ਸੰਬੰਧ ਵਿੱਚ ਧਾਰਾ 18 ( ਬੀ ) 61-85 ਐਨ ਡੀ ਪੀ ਸੀ ਐਕਟ ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।