ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ ‘ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ
ਗੜ੍ਹਦੀਵਾਲਾ 21 ਨਵੰਬਰ (ਚੌਧਰੀ) : ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ (ਹੁਸ਼ਿਆਰਪੁਰ) ਦੇ ਵਿਦਿਆਰਥੀ ਨਵਜੋਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ 2026-27 ਦੇ ਰਾਜ ਪੱਧਰੀ ਵਾਲੀਬਾਲ ਮੁਕਾਬਲੇ ਵਿੱਚ ਤੀਜਾ…







