28 ਸਾਲ ਬਤੌਰ ਸਮਾਜਿਕ ਸਿੱਖਿਆ ਅਧਿਆਪਕ ਸੇਵਾ ਨਿਭਾਉਣ ਉਪਰੰਤ ਪੁਸ਼ਪਿੰਦਰ ਸ਼ਰਮਾ ਹੋਏ ਸੇਵਾਮੁਕਤ
ਗੜ੍ਹਦੀਵਾਲਾ 4 ਅਪ੍ਰੈਲ (ਚੌਧਰੀ) : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਅਧਿਆਪਕ ਪੁਸ਼ਪਿੰਦਰ ਕੁਮਾਰ ਸ਼ਰਮਾ ਆਪਣੀ ਅਠਾਈ ਸਾਲਾਂ ਦੀ ਬੇਦਾਗ ਸੇਵਾ ਕਰਨ ਉਪਰੰਤ ਅੱਜ ਮਿਤੀ 31 ਮਾਰਚ ਨੂੰ ਆਪਣੀ ਸਰਕਾਰੀ ਸੇਵਾ ਤੋਂ ਸੇਵਾ ਨਿਵਰਿਤ ਹੋ ਗਏ।







