24 ਬੋਤਲਾਂ ਸ਼ਰਾਬ ਤੇ 60 ਨਸ਼ੀਲੀਆਂ ਗੋਲੀਆਂ ਸਮੇਤ 02 ਵਿਅਕਤੀ ਚੱੜੇ ਪੁਲਿਸ ਦੇ ਹੱਥੇ
ਦਸੂਹਾ 24 ਨਵੰਬਰ (ਚੌਧਰੀ) : ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾ ਤੇ ਪਰਮਿੰਦਰ ਸਿੰਘ ਹੀਰ ਐਸ.ਪੀ. ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ.ਐਸ.ਪੀ.ਦਸੂਹਾ ਦੀਆਂ ਹਦਾਇਤਾਂ ਮੁਤਾਬਿਕ…







