KMS ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ
ਦਸੂਹਾ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ…








