ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ
ਹੁਸ਼ਿਆਰਪੁਰ 23 ਅਗਸਤ (ਪ੍ਰਾਈਮ ਪੰਜਾਬ ਟਾਈਮਜ) ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਇੰਡੋਰ ਸਟੇਡੀਅਮ ਪਹੁੰਚੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਐਤਵਾਰ ਨੂੰ ਹੁਸ਼ਿਆਰਪੁਰ ਸ਼ਹਿਰ ਪਹੁੰਚਣ ’ਤੇ ਵਿਧਾਇਕ ਬ੍ਰਮ…






