RANA GURMEET SODHI ਨੇ ਦਿੱਤਾ ਕਾਂਗਰਸ ਪਾਰਟੀ ਤੋਂ ਅਸਤੀਫਾ 👇 ਦੇਖੋਂ ਕਿਸ ਪਾਰਟੀ ਦਾ ਫੜਿਆ ਪੱਲਾ..ਨਾਲ ਜਾਣੋ ਵਜ੍ਹਾ
ਚੰਡੀਗੜ੍ਹ,21 ਦਸੰਬਰ(PPT BUREAU )-ਪੰਜਾਬ ਦੇ ਸਾਬਕਾ ਖੇਡ ਮੰਤਰੀ ਅਤੇ ਗੁਰੂ ਹਰਸਹਾਏ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ…







