ਖ਼ਾਲਸਾ ਕਾਲਜ ਵਿਖੇ ‘ਬਿਜਨੈੱਸ ਦੀ ਸ਼ੁਰੂਆਤ’ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ਗੜ੍ਹਦੀਵਾਲਾ 12 ਸਤੰਬਰ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.…






