ਸਕੂਲੀ ਬੱਸਾਂ ਦੀ ਵੱਡੀ ਚੈਕਿੰਗ : ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾਰ ਬੇਨਕਾਬ, 12 ਬੱਸਾਂ ਦੇ ਚਲਾਨ
ਬਟਾਲਾ/ਫਤਿਹਗੜ੍ਹ ਚੂੜੀਆਂ, 1 ਅਕਤੂਬਰ (ਅਵਿਨਾਸ਼ ਸ਼ਰਮਾ) :- : ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਪ੍ਰਸ਼ਾਸਨ ਵੱਲੋਂ ਵੱਡਾ ਕਦਮ ਚੁੱਕਦਿਆਂ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐਸਐਸਪੀ ਬਟਾਲਾ ਦੇ ਹੁਕਮਾਂ ਤਹਿਤ…







