ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ
ਮੁਕੇਰੀਆਂ / ਹੁਸ਼ਿਆਰਪੁਰ, 10 ਅਕਤੂਬਰ(ਚੌਧਰੀ) - ਮੁਕੇਰੀਆਂ 'ਚ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਗਾਏ ਖੁੱਲ੍ਹੇ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ - ਹਸਪਤਾਲ ਬਿੱਲ ਦਾ…







