ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਵੱਲੋਂ ਸਾਵਣ ਮਹੀਨੇ ਨੂੰ ਮਨਾਉਂਦੇ ਹੋਏ ਕਵੀ ਸੰਮੇਲਨ ਕਰਵਾਇਆ – ਚੌਧਰੀ ਕੁਮਾਰ ਸੈਣੀ
ਦਸੂਹਾ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਵਿਸ਼ੇਸ਼ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸੱਕਤਰ ਜਰਨਲ ਚੌਧਰੀ ਕੁਮਾਰ…






