ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਰਾਸ਼ਟਰੀ ਪੱਧਰ ਦੇ ਇਨਾਮ ਪ੍ਰਾਪਤ ਕੀਤੇ
ਗੜ੍ਹਦੀਵਾਲਾ (ਚੌਧਰੀ) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਨੇ ਰਾਸ਼ਟਰੀ ਪੱਧਰ 'ਤੇ ਆਪਣੀ ਉਤਕ੍ਰਿਸ਼ਟਤਾ ਸਾਬਤ ਕਰਦਿਆਂ ਨੈਸ਼ਨਲ ਐੱਜੂ ਟਰੱਸਟ ਆਫ਼ ਇੰਡੀਆ ਵੱਲੋਂ ਤਿੰਨ ਮਹੱਤਵਪੂਰਨ ਇਨਾਮ ਪ੍ਰਾਪਤ ਕੀਤੇ। ਇਨ੍ਹਾਂ ਇਨਾਮਾਂ ਵਿੱਚ "ਗ੍ਰੀਨ ਕੈਂਪਸ…






