ਖ਼ਾਲਸਾ ਕਾਲਜ ਵਿਖੇ ਕੰਪੀਟੀਟਿਵ ਲਰਨਿੰਗ ਪ੍ਰੋਗਰਾਮ ਤਹਿਤ ਸਕਰੀਨਿੰਗ ਟੈਸਟ ਕਰਵਾਇਆ ਗਿਆ
ਗੜ੍ਹਦੀਵਾਲਾ 10 ਅਗਸਤ (ਚੌਧਰੀ / ਪ੍ਰਦੀਪ ਕੁਮਾਰ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ…






