ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ 11 ਕਰੋੜ 67 ਹਜ਼ਾਰ ਰੁਪਏ ਦੀ ਜਾਇਦਾਦ ਕੀਤੀ ਜ਼ਬਤ
ਟਾਂਡਾ / ਦਸੂਹਾ (ਚੌਧਰੀ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਐਸਐਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਐਸਪੀ ਮੇਜਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਟਾਂਡਾ ਖੇਤਰ ਵਿੱਚ…






