ਖ਼ਾਲਸਾ ਕਾਲਜ ਦੇ ਪਲੇਸਮੈਂਟ ਸੈੱਲ ਵੱਲੋਂ ਰੁਜ਼ਗਾਰ ਸਬੰਧੀ ਸੈਮੀਨਾਰ ਕਰਵਾਇਆ
ਗੜ੍ਹਦੀਵਾਲਾ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ…






