*ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ, 65259 ਮੀਟਰਕ ਟਨ ਫਸਲ ਦੀ ਆਮਦ, ਹੁਣ ਤੱਕ 63354 ਮੀਟਰਕ ਟਨ ਕਣਕ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ*
ਹੁਸ਼ਿਆਰਪੁਰ 23 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ਼ ) -ਕਿਸਾਨਾਂ ਦੇ ਖਾਤੇ ਵਿੱਚ ਕੀਤੀ ਗਈ 103.15 ਕਰੋੜ ਰੁਪਏ ਦੀ ਅਦਾਇਗੀ, ਸੁਚਾਰੂ ਢੰਗ ਨਾਲ ਖ਼ਰੀਦ ਪ੍ਰਕਿਰਿਆ ਨੇਪਰੇ ਚੜ੍ਹਾਉਣ ਲਈ ਕੀਤੇ ਪੁਖ਼ਤਾ ਪ੍ਰਬੰਧ -…







