ਕੇਂਦਰ ਸਰਕਾਰ ਵਲੋਂ ਲਾਗੂ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨਾਲ ਵੱਡਾ ਧੋਖਾ, ਪੰਜਾਬ ਸਰਕਾਰ ਜਾਰੀ ਨੋਟੀਫੀਕੇਸ਼ਨ ਕਰੇ ਲਾਗੂ
ਗੜ੍ਹਦੀਵਾਲਾ (PPT NEWS) ਪੰਜਾਬ ਸਰਕਾਰ ਪੰਜਾਬ ਵਿੱਚ ਯੂ.ਪੀ.ਐਸ ਨਹੀਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਕੇਂਦਰ ਸਰਕਾਰ ਵਲੋਂ ਥੋਪੀ ਸਕੀਮ ਨੂੰ ਕਿਸੇ ਵੀ ਸੂਰਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ-ਆਗੂ ਪ੍ਰਿੰਸ…






